ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਦਿਨ ਦਿਹਾੜੇ ਨੌਜਵਾਨ ਤੋਂ ਮੋਟਸਾਈਕਲਾਂ ਸਵਾਰ ਲੁਟੇਰਿਆਂ ਵਲੋਂ ਲੁੱਟ ਖੋਹ ਦੀ ਕੋਸ਼ਿਸ਼ ਕੀਤੀ ਗਈ ਪਰ ਨੌਜਵਾਨ ਨੇ ਬਹਾਦਰੀ ਨਾਲ ਗੁਰਮੇਲ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਆਪਨੀ ਜਾਨ ਬਚਾਈ।ਇਸ ਬਾਰੇ ਜਾਣਕਾਰੀ ਦਿੰਦਿਆਂ ਆਕਾਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਡੱਬਵਾਲਾ ਕਲਾਂ ਫਾਜਿਲਕਾ ਨੇ ਦੱਸਿਆ ਕਿ ਉਹ ਮਾਈਕਰੋ ਫਾਈਨੈਂਸ ਕੰਪਨੀ ਫਿਊਜਨ ਵਿਚ ਕੰਮ ਕਰਦਾ ਹੈ ਜਦੋਂ ਉਹ ਦੁਪਿਹਰ ਵੇਲ਼ੇ ਗੂਰੁਸਰ ਦੇ ਰਜਬਾਹੇ ਕੋਲ ਪਹੁੰਚਿਆ ਤਾਂ ਇੱਕ ਮੋਟਸਾਈਕਲ ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸਦਾ ਪਿੱਛਾ ਕੀਤਾ
ਅਤੇ ਮੋਟਸਾਈਕਲ ਡੇਗਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਸੜਕ ਦੇ ਕਿਨਾਰੇ ਤੇ ਇੰਟਰਲਾਕ ਫੈਕਟਰੀ ਨੇੜੇ ਬਣੇ ਘਰ ਵਿਚ ਆਪਣਾ ਮੋਟਸਾਈਕਲ ਸੁੱਟ ਕੇ ਦਾਖਲ ਹੋਇਆ ਅਤੇ ਆਪਣੀ ਜਾਨ ਬਚਾਈ।ਉਹਨਾਂ ਦੱਸਿਆ ਕਿ ਉਸ ਕੋਲ 70-80 ਹਜਾਰ ਦੇ ਕਰੀਬ ਰੁਪਏ ਸਨ ਜਿਸਨੂੰ ਉਸ ਨੇ ਮੁਸ਼ਕਿਲ ਨਾਲ ਬਚਾਇਆ। ਦੱਸ ਦਇਏ ਕਿ ਘਟਨਾ ਸੀਸੀ ਟੀਵੀ ਕੈਦ ਹੋ ਗਈ ਜਿਸ ਤੋਂ ਪਤਾ ਚਲਦਾ ਕਿ ਸੱਟ ਲੱਗਣ ਦੇ ਬਾਵਜੂਦ ਨੌਜਵਾਨ ਨੇ ਕਿਵੇ ਦਲੇਰੀ ਨਾਲ ਲੁਟੇਰਿਆਂ ਦੇ ਮਨਸੂਬਿਆਂ ਤੇ ਪਾਣੀ ਫੇਰਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ