ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪਾਰਕ ਇਲਾਕੇ ’ਚ ਪੈਦਲ ਜਾ ਰਹੀ ਬੱਚੀ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਇਲਾਕਾ ਨਿਵਾਸੀਆਂ ਕਮਲ ਗੁਪਤਾ, ਰਾਜੀਵ ਕਤਨਾ, ਪ੍ਰਕਾਸ਼ ਦੁੱਗਲ, ਅਸ਼ੋਕ ਸਿਆਲ ਤੇ ਪ੍ਰਵੀਨ ਚੁੱਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੁਨੀਲ ਪਾਰਕ ਦੇ ਨਾਲ ਨਿਊ ਪ੍ਰੋਫੈਸਰ ਕਾਲੋਨੀ, ਮਹਾਵੀਰ ਕਾਲੋਨੀ, ਮਹਾਵੀਰ ਨਗਰ, ਰਾਜੌਰੀ ਗਾਰਡਨ,
ਬਾੜੇਵਾਲ ਰੋਡ ਆਦਿ ਕਈ ਪਾਸ਼ ਰਿਹਾਇਸ਼ੀ ਕਾਲੋਨੀਆਂ ਲੱਗਦੀਆਂ ਹਨ। ਇਨ੍ਹਾਂ ਕਾਲੋਨੀਆਂ ’ਚ ਅਵਾਰਾ ਕੁੱਤਿਆਂ ਨੇ ਆਪਣੀ ਅੱਤ ਇਸ ਤਰ੍ਹਾਂ ਮਚਾ ਰੱਖੀ ਹੈ ਕਿ ਦੋਪਹੀਆ ਵਾਹਨਾਂ ਅਤੇ ਪੈਦਲ ਆਉਣ-ਜਾਣ ਵਾਲਿਆਂ ਦਾ ਵੀ ਚੱਲਣਾ ਮੁਸ਼ਕਿਲ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੰਨ੍ਹੀ ਬੱਚੀ ਮਾਨਸੀ, ਜਿਸ ਦੀ ਉਮਰ 4 ਸਾਲ ਹੈ, ਪੈਦਲ ਜਾ ਰਹੀ ਸੀ, ਜਿਸ ਕਾਰਨ ਪਹਿਲਾਂ ਇਕ ਅਵਾਰਾ ਕੁੱਤਾ ਉਸ ’ਤੇ
ਝਪਟ ਪਿਆ। ਉਸ ਤੋਂ ਬਾਅਦ ਹੋਰ ਕੁੱਤਿਆਂ ਦੇ ਝੁੰਡ ਨੇ ਹਮਲਾ ਕਰਕੇ ਬੱਚੀ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਹ ਮੂੰਹ ਅਤੇ ਸਰੀਰ ਦੇ ਕਈ ਹਿੱਸਿਆਂ ਤੋਂ ਗੰਭੀਰ ਜ਼ਖ਼ਮੀ ਹੋ ਗਈ ਹੈ। ਇਲਾਕਾ ਨਿਵਾਸੀਆਂ ਨੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਲਾਕਿਆਂ ’ਚ ਵਧ ਰਹੇ ਅਵਾਰਾ ਕੁੱਤਿਆਂ ਦੀ ਅੱਤ ਤੋਂ ਸਥਾਨਕ ਨਿਵਾਸੀਆਂ ਨੂੰ ਰਾਹਤ ਦਿਵਾਈ ਜਾਵੇ। ਲੋਕਾਂ ਨੇ ਮਸਾਂ ਬਚਾਈ ਬੱਚੀ ਦੀ ਜਾਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ