ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਪਠਾਨਕੋਟ ਦਾ ਰਹਿਣ ਵਾਲਾ 26 ਸਾਲਾ ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋ ਗਿਆ ਹੈ। ਉਸ ਨੂੰ 45 ਲੱਖ ਰੁਪਏ ਵਿਚ ਅਮਰੀਕਾ ਭੇਜਣ ਦੇ ਸੁਪਨੇ ਦਿਖਾਏ ਗਏ। ਪਰ ਉਸ ਨੂੰ ਫਲਾਈਟ ਰਾਹੀਂ ਭੇਜਣ ਦਾ ਵਾਅਦਾ ਕਰਨ ਤੋਂ ਬਾਅਦ, ਉਸ ਨੂੰ ਡੰਕੀ ਰੂਟ ਰਾਹੀਂ ਭੇਜਿਆ ਗਿਆ, ਜਿਥੇ ਅਕਸਰ ਬੇਈਮਾਨ ਏਜੰਟ ਕਈ ਦਿਨਾਂ ਤੱਕ ਮੁੰਡੇ-ਕੁੜੀਆਂ ਨੂੰ ਅਮਰੀਕਾ ਬਾਰਡਰ ਤੱਕ ਲਿਜਾਣ ਲਈ ਪਹਾੜਾਂ ਤੇ ਦਲਦਲੀ ਰਸਤਿਆਂ ‘ਤੇ ਤੁਰਨ ਲਈ ਮਜਬੂਰ ਕਰਦੇ ਹਨ।19 ਦਸੰਬਰ ਨੂੰ ਜਗਮੀਤ ਨੇ ਆਖਰੀ ਵਾਰ ਆਪਣੇ ਪਰਿਵਾਰ ਨੂੰ ਲੋਕੇਸ਼ਨ ਭੇਜੀ ਸੀ, ਜੋ ਕਿ ਪਨਾਮਾ
ਦੀ ਸੀ। ਪਠਾਨਕੋਟ ਪੁਲਿਸ ਨੇ ਪਿਤਾ ਜੋਗਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਾਹਨੂੰਵਾਨ ਦੇ ਟਰੈਵਲ ਏਜੰਟ ਜੋੜੇ ਪਰਮਿੰਦਰ ਸਿੰਘ ਅਤੇ ਬਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤ ਮੁਤਾਬਕ ਲਾਪਤਾ ਜਗਮੀਤ ਦੇ ਮਾਪਿਆਂ ਨੂੰ ਏਜੰਟਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਜਗਮੀਤ ਨੂੰ ਸਿੱਧੀ ਫਲਾਈਟ ਰਾਹੀਂ ਅਮਰੀਕਾ ਭੇਜ ਦਿੱਤਾ ਜਾਵੇਗਾ। ਪਰ ਆਖਰੀ ਸਮੇਂ ‘ਤੇ ਉਸ ਨੂੰ ਡੰਕੀ ਰੂਟ ਤੋਂ ਜਾਣ ਲਈ ਮਜਬੂਰ ਕੀਤਾ ਗਿਆ। ਜਗਮੀਤ ਆਖਰੀ ਵਾਰ ਆਪਣੇ ਮਾਤਾ-ਪਿਤਾ ਤੋਂ 19 ਦਸੰਬਰ ਨੂੰ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਉਸ ਦੀ ਲੋਕੇਸ਼ਨ ਪਨਾਮਾ ਜੰਗਲਾਂ ਦੀ ਪਾਈ ਗਈ ਸੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ