ਦੋ ਪਰਿਵਾਰਾਂ ਦੀ ਲੜਾਈ ‘ਚ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ,ਗੁਰੂ ਘਰ ਦੀ ਕੀਤੀ ਭੰਨਤੋੜ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਪੁਲਿਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ ਵਿੱਚ ਬੀਤੀ ਰਾਤ ਦੋ ਕ੍ਰਿਸਚਨ ਪਰਿਵਾਰਾਂ ਦੀ ਲੜਾਈ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਈਸਾਈ ਪਰਿਵਾਰਾਂ ਵਿੱਚ ਰਾਤ ਤਕਰੀਬਨ 10 ਵਜੇ ਝਗੜਾ ਹੋਇਆ, ਝਗੜਾ ਇੰਨਾ ਵੱਧ ਗਿਆ ਕਿ ਉਨ੍ਹਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਵੀ ਨਹੀਂ ਬਖਸ਼ਿਆ ਗਿਆ। ਇੱਕ ਪਰਿਵਾਰ ਦੇ ਮੈਂਬਰਾਂ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਵੜ ਕੇ ਦੂਸਰੇ ਪਰਿਵਾਰ ਦੇ ਉੱਪਰ ਇੱਟਾਂ ਰੋੜੇ ਸੁੱਟੇ ਗਏ ਅਤੇ ਉਸਦੇ ਜਵਾਬ ਵਿੱਚ ਦੂਸਰੇ

ਪਾਸੇ ਤੋਂ ਵੀ ਇੱਟਾਂ ਰੋੜੇ ਗੁਰਦੁਆਰਾ ਸਾਹਿਬ ਵਿੱਚ ਮਾਰੇ ਗਏ। ਗੁਰਦੁਆਰਾ ਸਿੰਘ ਸਭਾ ਨੂਰਪੁਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੈਕਟਰੀ ਬਲਵਿੰਦਰ ਸਿੰਘ ਤੇ ਜਗਰੂਪ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਾਈ ਪਰਿਵਾਰਾਂ ਨੇ ਜਾਣ ਬੁਝ ਕੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਹੈ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਮੌਕੇ ਉੱਤੇ ਪਹੁੰਚੇ ਡੀਐਸਪੀ ਸ੍ਰੀ ਰਜੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਅਤੇ ਸੀਸੀਟੀ ਫੁਟੇਜ ਮੁਤਾਬਕ ਜੋ ਵੀ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *