ਕੜਾਕੇ ਦੀ ਠੰਡ ‘ਚ ਰਾਤ ਨੂੰ ਸੜਕਾਂ ‘ਤੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾਂ ਲਈ ਨੇਕ ਉਪਰਾਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੌਰਾਨ ਰਾਤ ਦੇ ਸਮੇਂ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਚਾਹ, ਕੌਫੀ ਤੇ ਸੂਪ ਪੀਣ ਨੂੰ ਮਿਲੇਗਾ। ਇਸਦੇ ਇਲਾਵਾ ਉਬਲੇ ਹੋਏ ਆਂਡੇ ਵੀ ਖਾਣ ਦੇ ਲਈ ਦਿੱਤੇ ਜਾਣਗੇ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਪੁਲਿਸ ਵੈਲਫੇਅਰ ਫ਼ੰਡ ਤੋਂ ਚਲਾਈ ਗਈ ਹੈ।ਇਸ ਸਬੰਧੀ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਠੰਢ ਦਾ ਪ੍ਰਕੋਪ ਜ਼ਿਆਦਾ ਹੈ। ਧੁੰਦ ਵੀ ਬਹੁਤ ਜ਼ਿਆਦਾ ਵੱਧ ਗਈ ਹੈ। ਅਜਿਹੇ ਵਿੱਚ ਜਿੰਨੇ ਵੀ ਪੁਲਿਸ ਮੁਲਾਜ਼ਮ ਰਾਤ ਦੇ ਸਮੇਂ ਨਾਕਿਆਂ ‘ਤੇ

ਡਿਊਟੀ ਤੇ ਗਸ਼ਤ ਕਰ ਰਹੇ ਹਨ ਉਨ੍ਹਾਂ ਦੇ ਲਈ ਇਹ ਸੇਵਾ ਉਪਲਬਧ ਕਰਵਾਈ ਗਈ ਹੈ ਤਾਂ ਜੋ ਉਨ੍ਹਾਂ ਦੀ ਐਨਰਜੀ ਦਾ ਲੈਵਲ ਬੂਸਟ ਹੋਵੇ ਅਤੇ ਇੰਨੀ ਠੰਢ ਵਿੱਚ ਵੀ ਉਹ ਆਪਣੀ ਡਿਊਟੀ ਪੂਰੇ ਚੌਕਸ ਹੋ ਕੇ ਕਰ ਸਕਣ।ਇਸ ਤੋਂ ਅੱਗੇ ਐੱਸਐੱਸਪੀ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਇਹ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਸਮੇਂ-ਸਮੇਂ ‘ਤੇ ਅਫਸਰਾਂ ਦੀ ਡਿਊਟੀ ਲਗਾਈ ਜਾਂਦੀ ਹੈ ਤੇ ਇਹ ਨਿਰਧਾਰਿਤ ਕੀਤਾ ਜਾਂਦਾ ਹੈ ਕਿ ਕਿਹੜੇ ਦਿਨ ਚਾਹ, ਕੌਫੀ, ਸੂਪ ਜਾਂ ਫਿਰ ਉਬਲੇ ਆਂਡੇ ਦਿੱਤੇ ਜਾਣੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *