ਅੱ+ਗ ਲੱਗਣ ਦੇ ਕਾਰਨ ਜ਼ਬਰਦਸਤੀ ਬੱਚਿਆਂ ਦੇ ਨਾਲ ਹੋਣਾ ਪਿਆ ਬੇਘਰ!

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਲੁਧਿਆਣਾ ਦੇ ਹੰਬੜਾ ਰੋਡ ‘ਤੇ ਸਥਿਤ ਜੱਸੀਆਂ ਰੋਡ ਨੇੜੇ ਫਾਟਕਾਂ ਕੋਲ ਬਣੀਆਂ ਚਾਰ ਤੋਂ ਪੰਜ ਝੁੱਗੀਆਂ ਦੇ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਕਰਕੇ ਇਲਾਕੇ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ

ਗਿਆ। ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚਦੀਆਂ ਉਦੋਂ ਤੱਕ ਝੁਗੀਆਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ।ਹਾਲਾਂਕਿ ਇਸ ਅੱਗ ਦੇ ਕਾਰਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਝੁੱਗੀਆਂ ਦੇ ਵਿੱਚ ਪਿਆ ਗਰੀਬਾਂ ਦਾ ਸਮਾਨ ਜ਼ਰੂਰ ਸੜ ਕੇ ਸਵਾਹ ਹੋ ਗਿਆ, ਜਿਨਾਂ ਨੇ ਰੋਂਦੇ-ਰੋਂਦੇ ਆਪਣੇ ਹਾਲਾਤ ਦੱਸੇ ਅਤੇ ਕਿਹਾ ਕਿ ਕਿਸ ਤਰ੍ਹਾਂ ਸਵੇਰੇ ਚਾਹ ਬਣਾਉਣ ਵੇਲੇ ਸਿਲਿੰਡਰ ਤੋਂ ਅੱਗ ਫੈਲੀ ਅਤੇ ਝੁੱਗੀਆਂ ਨੂੰ ਆਪਣੀ ਲਪੇਟ ਦੇ ਵਿੱਚ ਲੈ ਲਿਆ। ਝੁੱਗੀਆਂ ਜਲਣ ਕਰਕੇ ਕਈ ਲੋਕ ਬੇਘਰ ਹੋ ਗਏ ਅਤੇ ਸੜਕ ਤੇ ਬੈਠਣ ਲਈ ਮਜਬੂਰ ਹੋ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *