ਪਰਫਿਊਮ ਫੈਕਟਰੀ ਨੂੰ ਲੱਗੀ ਭਿ+ਆਨਕ ਅੱ+ਗ 13 ਜ਼ਿੰਦਗੀਆਂ ਦੀ ਤਲਾਸ਼ ਅਜੇ ਵੀ ਜਾਰੀ

Latest Update

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਇਕ ਕਾਸਮੈਟਿਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ 40 ਤੋਂ 50 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਇਕ ਔਰਤ ਛੱਤ ‘ਤੇ ਫਸੀ ਹੋਈ ਦਿਖਾਈ ਦੇ ਰਹੀ ਹੈ।ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ‘ਚ

ਭਿਆਨਕ ਅੱਗ ਲੱਗ ਗਈ ਹੈ। ਫੈਕਟਰੀ ‘ਚ ਵੱਡੀ ਗਿਣਤੀ ‘ਚ ਮਜ਼ਦੂਰ ਫਸੇ ਹੋਏ ਹਨ। ਫਿਲਹਾਲ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। ਐੱਨ.ਡੀ.ਆਰ.ਐੱਫ. ਦੀ ਟੀਮ ਵੀ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਚੁੱਕੀ ਹੈ। ਅੱਗ ਲੱਗਣ ਤੋਂ ਬਾਅਦ

ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਲੋਕ ਫੈਕਟਰੀ ਦੇ ਬਾਹਰ ਭੱਜਦੇ ਨਜ਼ਰ ਆ ਰਹੇ ਹਨ। ਇਕ ਵੀਡੀਓ ‘ਚ ਫੈਕਟਰੀ ਦੀ ਛੱਤ ‘ਤੇ ਇਕ ਔਰਤ ਵੀ ਨਜ਼ਰ ਆ ਰਹੀ ਹੈ। ਇਹ ਔਰਤ ਧੂੰਏਂ ਦੇ ਗੁਬਾਰ ਵਿਚ ਫਸ ਗਈ ਹੈ। ਇਸੇ ਤਰ੍ਹਾਂ ਇਕ ਹੋਰ ਵੀਡੀਓ ‘ਚ ਇਕ ਵਿਅਕਤੀ ਇਹ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਫੈਕਟਰੀ ਵਿਚ 40-45 ਲੋਕ ਫਸੇ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *