Party ਤੋਂ ਵਾਪਿਸ ਆ ਰਹੇ ਦੋਸਤਾਂ ਨਾਲ ਵੱਡਾ ਹਾਦਸਾ, ਪੁੱਲ ਤੋਂ ਹੇਠਾਂ ਡਿੱਗੀ Car, 1 ਨੌਜਵਾਨ ਦੀ ਮੌ.ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਲੁਧਿਆਣਾ ਦੇ ਕਸਬਾ ਜਗਰਾਉਂ ਵਿੱਚ ਦੇਰ ਰਾਤ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 4 ਜ਼ਖਮੀ ਹੋ ਗਏ। ਇਹ ਹਾਦਸਾ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ‘ਤੇ ਰਾਜਾ ਢਾਬੇ ਦੇ ਸਾਹਮਣੇ ਰਾਤ ਕਰੀਬ 12.30 ਵਜੇ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਕਰੀਬ 25 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ। ਕਾਰ ਵਿੱਚ 5 ਨੌਜਵਾਨ ਸਵਾਰ ਸਨ। ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ ਅਤੇ ਫਿਰ ਪੁਲ ਤੋਂ ਹੇਠਾਂ ਡਿੱਗ ਗਈ।

ਕਾਰ ‘ਚ ਸਵਾਰ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਤਿੰਨ ਦੋਸਤ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੀ ਹਾਲਤ ਠੀਕ ਹੈ। ਚਾਰੇ ਜ਼ਖ਼ਮੀਆਂ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ ਰੈਫਰ ਕਰ ਦਿੱਤਾ ਗਿਆ। ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *